24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਾਂਗਰਸ ਨੇ ਵੀ ਕੱਸਿਆ ਤਨਜ਼

ਭਾਜਪਾ-ਅਕਾਲੀ ਦਲ ਗੱਠਜੋੜ ਨੂੰ ਲੈ ਕੇ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਤਨਜ਼ ਕੱਸਦਿਆਂ ਕਿਹਾ ਕਿ ਭਾਜਪਾ ਦੇ ਨਾਲ ਗੱਠਜੋੜ ਕਰਨ ’ਤੇ ਸੁਖਬੀਰ ਸਿੰਘ ਬਾਦਲ ਨੂੰ ਵਧਾਈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ...

Ad Position 21
No active advertisement
ਅਜੀਤ ਡੈਸਕ 25-11-2026

ਭਾਜਪਾ-ਅਕਾਲੀ ਦਲ ਗੱਠਜੋੜ ਨੂੰ ਲੈ ਕੇ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਤਨਜ਼ ਕੱਸਦਿਆਂ ਕਿਹਾ ਕਿ ਭਾਜਪਾ ਦੇ ਨਾਲ ਗੱਠਜੋੜ ਕਰਨ ’ਤੇ ਸੁਖਬੀਰ ਸਿੰਘ ਬਾਦਲ ਨੂੰ ਵਧਾਈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਦਾ ਗ੍ਰਹਿ ਮੰਤਰੀ ਦਾ ਵਾਅਦਾ ਨਿਸਚਿਤ ਤੌਰ ’ਤੇ ਇਕ ਵੱਡਾ ਟੀਚਾ ਹੈ ਅਤੇ ਇਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸਭ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਭਾਜਪਾ ਸ਼ਾਸਿਤ ਰਾਜਾਂ ਦੀਆਂ ਜੇਲ੍ਹਾਂ ’ਚ ਬੰਦ ਗੈਂਗਸਟਰ ਮੋਬਾਈਲ ਫੋਨ ਦੀ ਬੇਰੋਕ-ਟੋਕ ਵਰਤੋਂ ਨਾ ਕਰ ਸਕਣ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ’ਚ ਉਮਰ ਖ਼ਾਲਿਦ ਤੇ ਸ਼ਰਜੀਲ ਇਮਾਮ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਅੱਜ ਅਗਲੀ ਖ਼ਬਰ ਸੱਤਾ ਦੇ ਲਾਲਚ ’ਚ ਫਿਰ ਨਾਲ ਆਏ-ਕੇਜਰੀਵਾਲ
Ad Position 24