24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼ੇਖ ਹਸੀਨਾ ਦੇ 16 ਦਸੰਬਰ ਨੂੰ ਬੰਗਲਾਦੇਸ਼ ਵਾਪਸ ਆਉਣ ਦੀ ਯੋਜਨਾ

ਢਾਕਾ, 24 ਨਵੰਬਰ (ਏ.ਪੀ.)-ਬੰਗਲਾਦੇਸ਼ ਦੀ ਸੱਤਾ ਤੋਂ ਲਾਹੇ ਗਏ ਪ੍ਰਧਾਨ ਮੰਤਰੀ ਸ਼ੇਖ ਹਸੀਨਾ 16 ਦਸੰਬਰ ਨੂੰ ਭਾਰਤ ਵਿਚ ਆਪਣੀ ਜਲਾਵਤਨੀ ਤੋਂ ਵਤਨ ਵਾਪਿਸ ਆਉਣ ਦੀ ਯੋਜਨਾ ਬਣਾ ਰਹੇ ਹਨ। ਇਹ ਉਹ ਦਿਨ ਹੈ ਜਦੋਂ ਦੇਸ਼ ‘ਵਿਜੈ ਦਿਵਸ’ ਵਜੋਂ ਮਨਾਉਂਦਾ ਹੈ, ਕਿਉਂਕਿ ਇਸ ਦਿਨ ਪਾਕਿਸਤਾਨ ਨਾਲ ਜੰਗ ਤੋਂ ਬਾਅਦ ਦੇਸ਼ ਨੂੰ ਆਜ਼ਾਦੀ ਮਿਲੀ ਸੀ। ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿਚ, ਜਿਸ ’ਚ ਉਨ੍ਹਾਂ ਦੀ ਵਾਪਸੀ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਨੇ ...

Ad Position 21
No active advertisement
ਅਜੀਤ ਡੈਸਕ 25-11-2026

ਢਾਕਾ, 24 ਨਵੰਬਰ (ਏ.ਪੀ.)-ਬੰਗਲਾਦੇਸ਼ ਦੀ ਸੱਤਾ ਤੋਂ ਲਾਹੇ ਗਏ ਪ੍ਰਧਾਨ ਮੰਤਰੀ ਸ਼ੇਖ ਹਸੀਨਾ 16 ਦਸੰਬਰ ਨੂੰ ਭਾਰਤ ਵਿਚ ਆਪਣੀ ਜਲਾਵਤਨੀ ਤੋਂ ਵਤਨ ਵਾਪਿਸ ਆਉਣ ਦੀ ਯੋਜਨਾ ਬਣਾ ਰਹੇ ਹਨ। ਇਹ ਉਹ ਦਿਨ ਹੈ ਜਦੋਂ ਦੇਸ਼ ‘ਵਿਜੈ ਦਿਵਸ’ ਵਜੋਂ ਮਨਾਉਂਦਾ ਹੈ, ਕਿਉਂਕਿ ਇਸ ਦਿਨ ਪਾਕਿਸਤਾਨ ਨਾਲ ਜੰਗ ਤੋਂ ਬਾਅਦ ਦੇਸ਼ ਨੂੰ ਆਜ਼ਾਦੀ ਮਿਲੀ ਸੀ। ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿਚ, ਜਿਸ ’ਚ ਉਨ੍ਹਾਂ ਦੀ ਵਾਪਸੀ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਨੇ ਮੌਜੂਦਾ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੀ ਵਾਪਸੀ ਲਈ ਰਾਸ਼ਟਰੀ ਏਅਰਲਾਈਨ (ਸਰਕਾਰੀ ਜਹਾਜ਼ ਸੇਵਾ) ਰਾਹੀਂ ਪ੍ਰਬੰਧ ਕਰਨ। ਬੁਲਾਰੇ ਸਈਦ ਮੁਜ਼ੰਮਲ ਅਲੀ ਨੇ ਬਿਆਨ ਵਿਚ ਕਿਹਾ ਕਿ ਕਿਉਂਕਿ 5 ਅਗਸਤ, 2024 ਨੂੰ ਸ਼ੇਖ ਹਸੀਨਾ ਨੂੰ ਬੰਗਲਾਦੇਸ਼ ਦੇ ਇੱਕ ਜਹਾਜ਼ ਰਾਹੀਂ ਭਾਰਤ ਲਿਜਾਇਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਭਾਜਪਾ-ਅਕਾਲੀ ਦਲ (ਬ) ਗੱਠਜੋੜ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਲਈ ਹੈ-ਮੁੱਖ ਮੰਤ... ਅਗਲੀ ਖ਼ਬਰ ਬਜ਼ੁਰਗ ਮਾਂ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਕੀਤੀ ਖ਼ੁਦਕੁਸ਼ੀ
Ad Position 24