ਸਰਕਾਰ ਵਲੋਂ ਪੱਤਰਕਾਰਾਂ ਤੇ ਯੂ-ਟਿਊਬਰਾਂ 'ਤੇ ਕੀਤੇ ਮਾਮਲੇ ਤੁਰੰਤ ਰੱਦ ਕਰਨ ਦੀ ਮੰਗ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮੰਗ ਪੱਤਰ ਦਿੰਦੇ ਹੋਏ ਹੁਸ਼ਿਆਰਪੁਰ ਪੈੱ੍ਰਸ ਕਲੱਬ ਦੇ ਪ੍ਰਧਾਨ ਬਲਜਿੰਦਰਪਾਲ ਸਿੰਘ | ਉਨ੍ਹਾਂ ਨਾਲ ਸੰਜੀਵ ਕੁਮਾਰ ਬਖ਼ਸ਼ੀ, ਹਜ਼ਾਰੀ ਲਾਲ ਤੇ ਹੋਰ | ਤਸਵੀਰ : ਹਮਸ਼ਾਇਨ ਸਟੂਡੀਓ
<br/>
03-01-2026