13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਬੰਗਲਾਦੇਸ਼ ਵਲੋਂ ਹਿੰਦੂਆਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਹੱਦ ਤੋਂ ਪਾਰ-ਖੰਨਾ

Ad Position 21
No active advertisement
ਅਜੀਤ ਡੈਸਕ 03-01-2026
ਹੁਸ਼ਿਆਰਪੁਰ, 2 ਜਨਵਰੀ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਇੱਥੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਖੰਨਾ ਨੇ ਕਿਹਾ ਕਿ ਬੰਗਲਾਦੇਸ਼ ਵਲੋਂ ਹਿੰਦੂਆਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਹੱਦ ਪਾਰ ਕਰ ਚੁੱਕੇ ਹਨ, ਇਸ ਲਈ ਕੇਂਦਰ ਸਰਕਾਰ ਨੂੰ ਬੰਗਲਾਦੇਸ਼ ਨਾਲ ਸਖਤੀ ਨਾਲ ਨਿਪਟਣਾ ਚਾਹੀਦਾ ਹੈ | ਖੰਨਾ ਨੇ ਕਿਹਾ ਕਿ ਬੰਗਲਾਦੇਸ਼ ਪਾਕਿਸਤਾਨ ਤੇ ਹੋਰਨਾਂ ਦੁਸ਼ਮਣ ਦੇਸ਼ਾਂ ਦੀ ਸ਼ਹਿ ਨਾਲ ਭਾਰਤ ਦੀ ਏਕਤਾ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਹੁਣ ਬੰਗਲਾਦੇਸ਼ ਖਿਲਾਫ਼ ਸਖਤ ਐਕਸ਼ਨ ਲੈਣਾ ਹੋਵੇਗਾ ਤਾਂ ਜੋ ਬੰਗਲਾਦੇਸ਼ ਸਮੇਤ ਭਾਰ ਵਿਰੋਧੀ ਹੋਰਨਾਂ ਦੇਸ਼ ਨੂੰ ਵੀ ਸਬਕ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>
Ad Position 24