13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 03-01-2026
ਹੁਸ਼ਿਆਰਪੁਰ, 2 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸੈਣੀ ਯੂਥ ਫੈੱਡਰੇਸ਼ਨ ਪੰਜਾਬ ਵਲੋਂ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਟਰੱਸਟੀ ਤੇ ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਜਰਨਲ ਸਕੱਤਰ ਗੁਰਜਿੰਦਰ ਸਿੰਘ ਮੰਝਪੁਰ, ਕੌਮੀ ਪ੍ਰਧਾਨ ਨਰਿੰਦਰ ਸਿੰਘ ਲਾਲੀ, ਵਿੱਤ ਸਕੱਤਰ ਹਰਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ ਨਾਲ ਨਾ ਸਿਰਫ਼ ਪੱਤਰਕਾਰਤਾ, ਬਲਕਿ ਸਮਾਜਿਕ ਖੇਤਰ ਨੂੰ ਵੀ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਇੰਜ. ਸਤਨਾਮ ਸਿੰਘ ਧਨੋਆ, ਗੁਰਪ੍ਰੀਤ ਸਿੰਘ ਤੰਬੜ, ਅਵਤਾਰ ਸਿੰਘ ਕੋਟਲੀ, ਅਮਰਜੀਤ ਸਿੰਘ ਛੰਨੀ, ਨਰਿੰਦਰ ਸਿੰਘ ਗੋਲੀ, ਪਰਮਵੀਰ ਸਿੰਘ ਢਾਡੇਕਟਵਾਲ, ਬਿਕਰਮਜੀਤ ਸਿੰਘ ਵਿੱਕੀ ਸੇਖਾਂ ਮੱਤਾ, ਬੱਬੂ ਦੇਵੀਦਾਸ, ਮਨਜੀਤ ਸਿੰਘ ਪਲਾਕੀ, ਮਾ: ਖੁਸ਼ਵੰਤ ਸਿੰਘ ਮਹਿਤਾਬਪੁਰ, ਸੁਜਾਨ ਸਿੰਘ ਮਹਿਤਾਬਪੁਰ, ਜਸਵਿੰਦਰ ਸਿੰਘ ਨੌਸ਼ਹਿਰਾ ਪੱਤਣ, ਐਸ.ਡੀ.ਓ. ਨਿਰਮਲ ਸਿੰਘ ਮੰਝਪੁਰ, ਡਾ. ਸਤਨਾਮ ਸਿੰਘ ਗੁਰਦਾਸਪੁਰ, ਆਸਾ ਸਿੰਘ ਭੰਗਾਲਾ, ਦਿਲਬਾਗ ਸਿੰਘ ਲਾਡਪੁਰ, ਸਰਬਜੀਤ ਸਿੰਘ ਧਨੋਆ, ਅਵਤਾਰ ਸਿੰਘ ਬੌਬੀ, ਗੁਲਸ਼ੇਰ ਸਿੰਘ ਸੈਣੀ, ਭਾਈ ਦਿਲਬਾਗ ਸਿੰਘ ਮੰਝਪੁਰ, ਹਰਸਿਰਮਨ ਸਿੰਘ ਧਨੋਆ, ਧਰਮਿੰਦਰ ਸਿੰਘ ਸਾਬੀ ਜ਼ਿਲ੍ਹਾ ਪ੍ਰਧਾਨ, ਰੌਸ਼ਨ ਸਿੰਘ ਲਾਡਪੁਰ, ਇੰਸ: ਮਲਕੀਤ ਸਿੰਘ ਨੌਸ਼ਹਿਰਾ, ਸ਼ਮਸ਼ੇਰ ਸਿੰਘ ਧਨੋਆ, ਅਮਰਿੰਦਰ ਸਿੰਘ ਚਨੌਰ, ਭੁਪਿੰਦਰ ਸਿੰਘ ਪੁਰਾਣਾ ਭੰਗਾਲਾ, ਨੰਬਰਦਾਰ ਗੁਰਜਿੰਦਰ ਸਿੰਘ, ਡਾ. ਰਪਿੰਦਰ ਸੈਣੀ ਭੰਗਾਲਾ, ਸਮਿੰਦਰ ਸਿੰਘ ਮੰਝਪੁਰ ਆਦਿ ਨੇ ਵੀ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ ਅਗਲੀ ਖ਼ਬਰ ਬੰਗਲਾਦੇਸ਼ ਵਲੋਂ ਹਿੰਦੂਆਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਹੱਦ ਤੋਂ ਪਾਰ-ਖੰਨਾ
Ad Position 24