13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 03-01-2026
ਕੋਟਫ਼ਤੂਹੀ, 2 ਜਨਵਰੀ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਜੀ ਸ਼ਹੀਦਾਂ ਜੀ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਪਰਮਜੀਤ ਸਿੰਘ ਬੱਡੋਂ, ਭਾਈ ਮੰਗਲ ਸਿੰਘ, ਭਾਈ ਗਰਜਾ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ, ਸਰਬਪ੍ਰੀਤ ਸਿੰਘ ਸੋਨੂੰ, ਤਰਲੋਚਨ ਸਿੰਘ, ਵਿਜੈ ਸਿੰਘ, ਹਰਵੇਲ ਸਿੰਘ, ਭਾਈ ਪਰਮਜੀਤ ਸਿੰਘ, ਅਵਤਾਰ ਸਿੰਘ, ਸੋਢੀ ਸਿੰਘ, ਕਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ ਔਰਤਾਂ ਨੇ ਬਜ਼ੁਰਗ ਮਾਤਾ ਦੀਆਂ ਵਾਲੀਆਂ ਲਾਹੀਆਂ ਅਗਲੀ ਖ਼ਬਰ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
Ad Position 24