07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 04-01-2026
ਮਾਹਿਲਪੁਰ, 3 ਜਨਵਰੀ (ਰਜਿੰਦਰ ਸਿੰਘ)-ਚੋਰਾਂ ਵਲੋਂ ਦੁਕਾਨ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜਤਿੰਦਰ ਉਰਫ਼ ਜਸ਼ਨ ਪੁੱਤਰ ਸੁਰਿੰਦਰ ਪਾਲ ਵਾਸੀ ਮਾਹਿਲਪੁਰ ਨੇ ਦੱਸਿਆ ਕਿ ਉਸ ਦੀ ਥਾਣੇ ਨਜ਼ਦੀਕ ਬਰਗਰ ਦੀ ਦੁਕਾਨ ਹੈ ਤੇ ਉਹ ਕੁਝ ਸਾਮਾਨ ਲੈ ਕੇ ਆਪਣੇ ਮੋਟਰਸਾਈਕਲ ਪੀ. ਬੀ. 07. ਸੀ. ਐਚ. 2078 ਖੜ੍ਹਾ ਕਰਕੇ ਦੁਕਾਨ ਅੰਦਰ ਹੀ ਗਿਆ ਸੀ | ਚੋਰ ਕੁਝ ਹੀ ਮਿੰਟਾਂ 'ਚ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਿਆ | ਉਸ ਨੇ ਚੋਰ ਦਾ ਪਿੱਛਾ ਵੀ ਕੀਤਾ ਪਰ ਹੱਥ ਨਹੀਂ ਆਇਆ | ਐਸ.ਆਈ. ਦਿਲਬਾਗ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਿਵਲ ਹਸਪਤਾਲ ਦਸੂਹਾ 'ਚ ਬੀਤੇ ਵਰੇ੍ਹ 3.40 ਲੱਖ ਤੋਂ ਵੱਧ ਮਰੀਜ਼ਾਂ ਦੀ ਓ.ਪੀ.ਡੀ. ਕੀਤੀ-ਡਾਕਟਰ ਮਨਮੋਹਨ ਸਿੰਘ
Ad Position 24