07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 04-01-2026
ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਦੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ 1 ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀ ਦੀ ਪਹਿਚਾਣ ਦੀਪਕ ਕੁਮਾਰ ਉਰਫ ਵੰਸ਼ ਵਾਸੀ ਨਿਊ ਸੁਖੀਆਬਾਦ ਵਜੋਂ ਹੋਈ | ਇਸ ਤਰ੍ਹਾਂ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਸੈਲਾਖੁਰਦ ਦੇ ਵਾਸੀ ਰਾਜੂ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਏ ਹਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਈਾ ਗੁਰਮੇਲ ਸ਼ਾਹ ਦੀ ਯਾਦ 'ਚ ਜੋੜ ਮੇਲਾ ਕਰਵਾਇਆ
Ad Position 24