07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਕਾਸ ਦੇ ਆਧਾਰ 'ਤੇ ਪੰਜਾਬ ਵਿਚ 'ਆਪ' ਦੀ ਦੁਬਾਰਾ ਸਰਕਾਰ ਬਣੇਗੀ- ਮੈਡਮ ਲੋਹਟੀਆ

Ad Position 21
No active advertisement
ਅਜੀਤ ਡੈਸਕ 04-01-2026
ਬਹਿਰਾਮ, 3 ਜਨਵਰੀ (ਨਛੱਤਰ ਸਿੰਘ ਬਹਿਰਾਮ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਕੌਰ ਲੋਹਟੀਆ ਕੋਆਰਡੀਨੇਟਰ ਦੋਆਬਾ ਜ਼ੋਨ ਮਹਿਲਾ ਵਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਕੀਤੇ ਵਿਕਾਸ ਦੇ ਅਧਾਰ 'ਤੇ ਦੁਬਾਰਾ ਫਿਰ ਸਰਕਾਰ ਬਣਾਏਗੀ | ਜੋ ਸਹੂਲਤਾਂ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਦਿੱਤੀਆ ਹਨ ਉਹ ਕਿਸੇ ਹੋਰ ਪਾਰਟੀ ਨੇ ਅੱਜ ਤੱਕ ਨਹੀਂ ਦਿੱਤੀਆਂ | ਇਸ ਕਰਕੇ ਲੋਕਾਂ ਦਾ ਭਰੋਸਾ, ਵਿਸ਼ਵਾਸ਼ ਆਮ ਆਦਮੀ ਪਾਰਟੀ ਵਿੱਚ ਹੈ ਅਤੇ ਭਵਿੱਖ ਵਿੱਚ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐੱਫ. ਵਲੋਂ ਪੱਤਰਕਾਰਾਂ 'ਤੇ ਪਰਚਾ ਦਰਜ ਕਰਨ ਦੀ ਨਿਖੇਧੀ ਅਗਲੀ ਖ਼ਬਰ ਬਿਨਾਂ ਆਈਲਟਸ ਤੋਂ ਯੂ.ਕੇ. ਸਟੱਡੀ ਵੀਜ਼ੇ ਦੇ ਆ ਰਹੇ ਨੇ ਸ਼ਾਨਦਾਰ ਨਤੀਜੇ-ਕਨਵਰ ਅਰੋੜਾ
Ad Position 24