22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਉਰਦੂ ਆਮੋਜ਼ ਕੋਰਸ ਦੀ ਦਾਖ਼ਲਾ ਮਿਤੀ 'ਚ ਵਾਧਾ

Ad Position 21
No active advertisement
ਅਜੀਤ ਡੈਸਕ 06-01-2026
ਹੁਸ਼ਿਆਰਪੁਰ, 5 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ ਉਰਦੂ ਆਮੋਜ਼ ਦੀਆਂ ਸ਼ੁਰੂ ਹੋਣ ਜਾ ਰਹੀਆਂ ਕਲਾਸਾਂ ਦੀ ਦਾਖ਼ਲਾ ਮਿਤੀ ਵਿਚ 15 ਜਨਵਰੀ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਭਾਸ਼ਾ ਵਿਭਾਗ ਦਫ਼ਤਰ, ਹੁਸ਼ਿਆਰਪੁਰ ਵਿਖੇ ਉਰਦੂ ਜ਼ੁਬਾਨ ਦੀ ਸਿਖਲਾਈ ਲਈ ਬਹੁਤ ਹੀ ਕਾਬਲ ਪੀ.ਐਚ.ਡੀ ਉਰਦੂ ਅਧਿਆਪਕ ਹਨ | ਇਸ ਛੇ ਮਹੀਨੇ ਦੇ ਪੂਰੇ ਕੋਰਸ ਦੀ ਫ਼ੀਸ ਕੇਵਲ 500 ਰੁਪਏ ਹੈ | ਇਸ ਕੋਰਸ ਦੇ ਪੂਰਾ ਹੋਣ ਉਪਰੰਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਇਸ ਦਾ ਪੇਪਰ ਲਿਆ ਜਾਂਦਾ ਹੈ ਅਤੇ ਪਾਸ ਹੋਣ ਵਾਲੇ ਸਿੱਖਿਆਰਥੀਆਂ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਪੰਜਾਬ ਗੌਰਮਿੰਟ ਡਰਾਈਵਰ ਐਂਡ ਟੈਕਨੀਕਲ ਇੰਪਲਾਈਜ਼ ਯੂਨੀਅਨ ਦਾ ਕੈਲੰਡਰ ਜਾਰੀ ਅਗਲੀ ਖ਼ਬਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਬਰੂਟਾ ਵਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਦੀ ਅਚਨਚੇਤ ਚੈਕਿੰਗ
Ad Position 24