26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਠੱਕਰਵਾਲ 'ਚ ਸਮਾਗਮ 10 ਨੂੰ

Ad Position 21
No active advertisement
ਅਜੀਤ ਡੈਸਕ 07-01-2026
ਹੁਸ਼ਿਆਰਪੁਰ, 6 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਠੱਕਰਵਾਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 10 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾ: ਸਰਬਜੀਤ ਸਿੰਘ ਮੰਝ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਸਰਬਜੀਤ ਸਿੰਘ ਪਾਰਸ ਦੇ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ 1 ਕਾਬੂ ਅਗਲੀ ਖ਼ਬਰ ਬਾਬਾ ਘੜੇ ਦਾਸ ਦੇ ਬਰਸੀ ਸਮਾਗਮ ਅੱਜ
Ad Position 24