100 ਗ੍ਰਾਮ ਹੈਰੋਇਨ ਸਮੇਤ 1 ਕਾਬੂ
ਅਜੀਤ ਡੈਸਕ
07-01-2026
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਗੌਰਵ ਪੁੱਤਰ ਸਰਵਣ ਕੁਮਾਰ ਵਾਸੀ ਪਿੰਡ ਪਿੱਪਲਾਂਵਾਲਾ ਵਜੋਂ ਹੋਈ ਹੈ | ਕਥਿਤ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ 21-61-85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |