26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 07-01-2026
ਭੰਗਾਲਾ, 6 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਮੁਸਾਹਿਬਪੁਰ ਦੇ ਕਰੀਬ ਇੱਕ ਸਕਾਰਪੀਓ ਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ 65 ਸਾਲਾ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਏ. ਐਸ. ਆਈ. ਦਿਲਦਾਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਕਰੀਬ ਢਾਈ ਵਜੇ ਹਰਬੰਸ ਸਿੰਘ 65 ਸਾਲ ਪੁੱਤਰ ਕਿਸ਼ਨ ਸਿੰਘ ਵਾਸੀ ਬਧੂਪੁਰ ਥਾਣਾ ਮੁਕੇਰੀਆਂ ਦਵਾਈ ਲੈਣ ਲਈ ਨਾਲ ਦੇ ਪਿੰਡ ਮੁਸਾਹਿਬਪੁਰ 'ਚ ਗਿਆ ਸੀ ਜਦੋਂ ਦਵਾਈ ਲੈ ਕੇ ਵਾਪਸ ਆ ਰਿਹਾ ਸੀ ਤਾਂ ਰੋਡ ਪਾਰ ਕਰਦੇ ਸਮੇਂ ਭੰਗਾਲਾ ਵਾਲੀ ਸਾਈਡ ਤੋਂ ਆ ਰਹੀ ਮਹਿੰਦਰਾ ਸਕਾਰਪੀਓ ਗੱਡੀ ਦੀ ਲਪੇਟ 'ਚ ਆਉਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਸੀਤੀ ਵਿਖੇ ਪ੍ਰਕਾਸ਼ ਪੁਰਬ ਸੰਬੰਧੀ 2 ਦਿਨਾਂ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਸਿਹਤ ਸੰਸਥਾਵਾਂ ਦਾ ਦੌਰਾ
Ad Position 24