14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

26 ਨੂੰ ਐਡ: ਗਿਲਜੀਆਂ ਲਹਿਰਾਉਣਗੇ ਕੌਮੀ ਝੰਡਾ

Ad Position 21
No active advertisement
ਅਜੀਤ ਡੈਸਕ 25-01-2026
ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਰਜਨੀਸ਼ ਟੰਡਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਕਾਂਗਰਸ ਦਫ਼ਤਰ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਸਵੇਰੇ 8:30 ਵਜੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਘਰ-ਘਰ ਪਹੁੰਚ ਕਰ ਕੇ ਬਣਾਏ ਜਾਣਗੇ- ਵਿਧਾਇਕ ਘੁੰਮਣ ਅਗਲੀ ਖ਼ਬਰ ਡਾਕ ਘਰਾਂ ਤੋਂ ਘੱਟ ਰੇਟ 'ਤੇ ਵਿਦੇਸ਼ ਨੂੰ ਭੇਜਿਆ ਜਾ ਸਕਦੈ ਸਾਮਾਨ-ਇੰਸਪੈਕਟਰ ਗੁਰਦੇਵ ਸਿੰਘ
Ad Position 24