18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਾਬਾ ਅੱਘੜ ਸਿੰਘ ਸ਼ਹੀਦ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-01-2026
ਮਾਹਿਲਪੁਰ, 25 ਜਨਵਰੀ (ਰਜਿੰਦਰ ਸਿੰਘ)-ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੇ ਮਜਾਰਾ ਵਿਖੇ ਬਾਬਾ ਅੱਘੜ ਸਿੰਘ ਸ਼ਹੀਦ ਦਾ ਸ਼ਹੀਦੀ ਦਿਹਾੜੇ 'ਤੇ ਸਾਲਾਨਾ ਗੁਰਮਤਿ ਸਮਾਗਮ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਬੇਲਾਂ ਜਥੇਬੰਦੀ ਵੱਲੋਂ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਾਗਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਜਗਤ ਸਿੰਘ ਠੱਕਰਵਾਲ, ਭਾਈ ਸੁਖਦੇਵ ਸਿੰਘ ਹਜ਼ੂਰੀ ਰਾਗੀ ਜਥਾ ਬਾਬਾ ਅੱਘੜ ਸਿੰਘ, ਕਵੀਸ਼ਰੀ ਜਥਾ ਭਾਈ ਅਮਨਵੀਰ ਸਿੰਘ ਤੇ ਬਾਈ ਧਰਮ ਸਿੰਘ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥਿਆਂ ਅਤੇ ਸੰਤ ਮਹਾਂਪੁਰਸ਼ਾਂ ਵੱਲੋਂ ਗੁਰਬਾਣੀ ਕਥਾ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਚਰਨਜੀਤ ਸਿੰਘ ਜੱਸੋਵਾਲ, ਬਾਬਾ ਸੁੱਖਾ ਸਿੰਘ ਪੀਰਬਾਲਾ, ਬਾਬਾ ਜਗਤਾਰ ਸਿੰਘ ਰੋਪੜ, ਬਾਬਾ ਪਲਵਿੰਦਰ ਸਿੰਘ ਭੋਗਪੁਰ, ਬਾਬਾ ਅਮਰਜੀਤ ਸਿੰਘ ਬੁੱਢਾ ਦਲ ਚਮਕੌਰ ਸਾਹਿਬ, ਸੰਤ ਸੁਖਜੀਤ ਸਿੰਘ ਖੁੱਡਾ ਕੁਰਾਲਾ, ਬਾਬਾ ਅਜੀਤ ਸਿੰਘ ਕੋਠੀ, ਭਾਈ ਮਨਧੀਰ ਸਿੰਘ ਪੰਥ ਸੇਵਕ ਜਥਾ, ਬਾਬਾ ਗੁਰਮੇਲ ਸਿੰਘ ਕੈਨੇਡਾ, ਬਾਬਾ ਹਰੀ ਸਿੰਘ, ਬਾਬਾ ਸੁਮਿੱਤਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਬੁੱਢਾ ਦਲ ਗੁ ਮਾਤਾ ਮੁਮਤਾਜ ਜੀ, ਬਾਬਾ ਰਣਜੀਤ ਸਿੰਘ ਜਗਰਾਵਾਂ, ਬਾਬਾ ਗੁਰਦੇਵ ਸਿੰਘ ਹਰਦੋਖਾਨਪੁਰ, ਬਾਬਾ ਬਹਾਦਰ ਸਿੰਘ, ਸੰਤ ਜਸਪ੍ਰੀਤ ਕੌਰ, ਭਾਈ ਰਸ਼ਪਾਲ ਸਿੰਘ, ਭਾਈ ਗੁਰਦੇਵ ਸਿੰਘ ਖ਼ਾਨਪੁਰ, ਸੰਤ ਮੱਖਣ ਸਿੰਘ, ਸੰਤ ਬਲਵੀਰ ਸਿੰਘ ਸ਼ਾਸ਼ਤਰੀ, ਬਾਬਾ ਹਰਮਨਵੀਰ ਸਿੰਘ, ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ, ਭਾਈ ਸ਼ਿੰਗਾਰਾ ਸਿੰਘ, ਬਾਬਾ ਸੁੱਖਾ ਸਿੰਗ ਚੱਕ ਸਿੰਘਾਂ, ਬਾਬਾ ਮਾਨ ਸਿੰਘ, ਭਾਈ ਗੁਰਮੀਤ ਸਿੰਘ ਫ਼ਤਿਹਗੜ੍ਹ ਸਾਹਿਬ, ਭਾਈ ਜਸਵੰਤ ਸਿੰਘ, ਭਾਈ ਗਿਆਨੀ ਗੁਰਜਿੰਦਰ ਸਿੰਘ,ਬਾਬਾ ਬਹਾਦਰ ਸਿੰਘ ਨਵਾਂ ਸ਼ਹਿਰ, ਭਾਈ ਗੁਰਪਾਲ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਭਾਈ ਜਸਪਾਲ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਪਰਮਜੀਤ ਸਿੰਘ, ਬਾਬਾ ਹਰੀ ਸਿੰਘ, ਬਾਬਾ ਵਰਿੰਦਰ ਸਿੰਘ ਜੰਡੋਲੀ, ਸਰਪੰਚ ਮਹਿੰਦਰ ਸਿੰਘ ਡੰਡੇਵਾਲ, ਨੰਬਰਦਾਰ ਬਾਬਾ ਤਜਿੰਦਰ ਸਿੰਘ, ਮਹੰਤ ਸੁਖਦੇਵ ਸਿੰਘ, ਭਾਈ ਪ੍ਰਭਜੀਤ ਸਿੰਘ ਕੈਨੇਡਾ, ਬਾਬਾ ਹਰਦਿਆਲ ਸਿੰਘ, ਭਾਈ ਜਗਜੀਤ ਸਿੰਘ, ਪ੍ਰਸ਼ੋਤਮ ਸਿੰਘ ਸਾਬਕਾ ਸਰਪੰਚ, ਮੱਖਣ ਸਿੰਘ
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ ਗਣਤੰਤਰ ਦਿਵਸ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਰਤਨ ਸਿੰਘ ਨੂੰ ਸਮਰਪਿਤ ਅੱਖਾਂ ਦਾ ਕੈਂਪ ਲਗਾਇਆ
Ad Position 24