ਹੁਸ਼ਿਆਰਪੁਰ, 27 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਤ ਬਾਬਾ ਰਣ ਸਿੰਘ ਕੁਟੀਆ ਪਿੰਡ ਜੱਲੋਵਾਲ ਵਿਖੇ ਧਾਰਮਿਕ ਸਮਾਗਮ 1 ਫਰਵਰੀ ਨੂੰ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ |