17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੰਸਕਿ੍ਤ ਮੰਦਰ ਟਰੱਸਟ ਮੁਕੇਰੀਆਂ ਨੇ ਲੋੜਵੰਦ ਬੱਚਿਆਂ ਨੂੰ ਕਾਪੀ, ਪੈੱਨ ਵੰਡੇ

Ad Position 21
No active advertisement
ਅਜੀਤ ਡੈਸਕ 28-01-2026
ਮੁਕੇਰੀਆਂ, 27 ਜਨਵਰੀ (ਰਾਮਗੜ੍ਹੀਆ)-ਸੰਸਕਿ੍ਤ ਮੰਦਰ ਟਰੱਸਟ ਮੁਕੇਰੀਆਂ ਵਲੋਂ ਡੁੱਗਰੀ ਕਾਲੋਨੀ ਵਿਚ ਬੱਚਿਆਂ ਨੂੰ ਕਾਪੀ ਪੈੱਨ ਵੰਡੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਸੰਸਕ੍ਰਿਤ ਮੰਦਰ ਟਰੱਸਟ ਮੁਕੇਰੀਆਂ ਦੇ ਮੈਂਬਰ ਪ੍ਰਦੀਪ ਐਰੀ ਨੇ ਦੱਸਿਆ ਕਿ ਉਨ੍ਹਾਂ ਦੇ ਟਰੱਸਟ ਦੁਆਰਾ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ ਜਿਸ ਤਹਿਤ ਡੁਗਰੀ ਕਾਲੋਨੀ ਮੁਕੇਰੀਆਂ ਵਿਖੇ ਬੱਚਿਆਂ ਨੂੰ ਕਾਪੀ, ਪੈੱਨ ਦਿੱਤੇ ਗਏ ਹਨ | ਉਨ੍ਹਾਂ ਕਿਹਾ ਟਰੱਸਟ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਸਦਕਾ ਇਹ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਉਹ ਆਉਣ ਵਾਲੇ ਸਮੇਂ ਵਿਚ ਇਹ ਨੇਕ ਕੰਮ ਇਸੇ ਤਰ੍ਹਾਂ ਜਾਰੀ ਰੱਖਣਗੇ | ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਡਵਿੱਡਾ ਅਹਿਰਾਣਾ ਵਲੋਂ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਏ.ਐਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਤਹਿਸੀਲਦਾਰ ਗਿੱਲ ਨੇ ਲਹਿਰਾਇਆ ਤਿਰੰਗਾ
Ad Position 24