13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬੀ.ਬੀ.ਐਮ.ਬੀ. ਹਸਪਤਾਲ ਤਲਵਾੜਾ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 29-01-2026
ਤਲਵਾੜਾ, 28 ਜਨਵਰੀ (ਐੱਚ. ਐਸ. ਮਿੱਠੂ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਬੀ.ਬੀ.ਐਮ.ਬੀ. ਹਸਪਤਾਲ 'ਚ 30 ਜਨਵਰੀ 2026 ਨੂੰ ਫੋਰਟਿਸ ਹਸਪਤਾਲ ਜਲੰਧਰ ਤੇ ਮਾਹਿਰ ਡਾਕਟਰਾਂ ਦੀ ਹਾਜ਼ਰੀ 'ਚ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਬੀ.ਬੀ.ਐਮ.ਬੀ. ਤਲਵਾੜਾ ਦੇ ਮੁੱਖ ਇੰਜੀਨੀਅਰ ਸ੍ਰੀ ਰਾਕੇਸ਼ ਗੁਪਤਾ ਨੇ ਦਿੱਤੀ ਹੈ | ਇਸ ਕੈਂਪ ਵਿਚ ਫੋਰਟਿਸ ਹਸਪਤਾਲ ਜਲੰਧਰ ਤੋਂ ਗੁਰਦੇ ਤੇ ਪੇਸਾਬ ਰੋਗਾਂ ਦੇ ਮਾਹਿਰ ਡਾ. ਓਾਕਾਰ ਸਿੰਘ, ਨਿਊਰੋ ਸਰਜਰੀ ਦੇ ਮਾਹਿਰ ਡਾ. ਤੁਸ਼ਾਰ ਅਰੋੜਾ ਅਤੇ ਇਸਤਰੀ ਰੋਗਾਂ ਦੇ ਮਾਹਿਰ ਡਾ. (ਮੇਜਰ) ਅਮਨਦੀਪ ਕੌਰ ਆਪਣੀਆਂ ਸੇਵਾਵਾਂ ਦੇਣ ਲਈ ਪਹੁੰਚਣਗੇ | ਇਸ ਕੈਂਪ ਵਿਚ ਬੀ.ਬੀ.ਐਮ.ਬੀ. ਸਟਾਫ਼ ਤੋਂ ਇਲਾਵਾ ਇਲਾਕੇ ਦੇ ਹੋਰ ਸਾਰੇ ਲੋਕ ਪਹੁੰਚ ਕੇ ਲਾਭ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸੂਬੇਦਾਰ ਕੁਲਦੀਪ ਸਿੰਘ ਹੈਪੀ ਦੀ 5ਵੀਂ ਬਰਸੀ ਮਨਾਈ ਅਗਲੀ ਖ਼ਬਰ ਢੋਲਬਾਹਾ ਕਾਲਜ ਵਿਖੇ ਡਾ. ਸਵਿਤਾ ਗੁਪਤਾ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ
Ad Position 24