13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-01-2026
ਕੋਟਫ਼ਤੂਹੀ, 28 ਜਨਵਰੀ (ਅਟਵਾਲ)-ਪਿੰਡ ਗੋਪਾਲੀਆ ਦੇ ਗੁਰਦੁਆਰਾ ਬਾਬਾ ਜੋਹ ਚੰਦ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਉਂਕਾਰ ਸਿੰਘ ਮਾਨ, ਭਾਈ ਬਲਜੋਤ ਸਿੰਘ ਚੱਬੇਵਾਲ, ਭਾਈ ਸਿਮਰਨ ਜੀਤ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਸਮਾਗਮ ਦੌਰਾਨ ਜਥੇ. ਕੁਲਵਰਨ ਸਿੰਘ ਸਿੰਘ ਬੈਂਸ ਗੋਪਾਲੀਆ, ਜਥੇ. ਬਾਬਾ ਹਰਵਿੰਦਰ ਸਿੰਘ ਰਾਣਾ ਭੁਬਿਆਣਾ, ਜਥੇ. ਅਜੀਤ ਸਿੰਘ ਬਾਸੀ ਦਿਹਾਣਾ, ਬਲਰਾਜ ਸਿੰਘ ਰਹੱਲੀ, ਬਲਜੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਅਵਤਾਰ ਸਿੰਘ ਰੂਪੋਵਾਲ, ਕੁਲਵੰਤ ਸਿੰਘ, ਬਲਜੀਤ ਸਿੰਘ ਖ਼ਾਲਸਾ, ਹਰਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਅਮਰਜੀਤ ਸਿੰਘ, ਅਰਸ਼ਦੀਪ ਸਿੰਘ, ਮਨਜਿੰਦਰ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ, ਅਜੀਤ ਸਿੰਘ, ਪਰਮਜੀਤ ਸਿੰਘ ਜੌਹਲ, ਨੰਬਰਦਾਰ ਰਣਜੀਤ ਸਿੰਘ ਗੋਪਾਲੀਆ, ਜਥੇ. ਮਨਜੀਤ ਸਿੰਘ ਖ਼ਾਲਸਾ, ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਜਸਪ੍ਰੀਤ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਦਾਦਰਾ ਹਸਪਤਾਲ ਭਾਮ ਵਲੋਂ ਜਨਰਲ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਘੁੰਮਣ ਦੀ ਕਾਰਗੁਜ਼ਾਰੀ ਦਸੂਹਾ ਲਈ ਹੀ ਨਹੀਂ, ਸਗੋਂ ਪੰਜਾਬ ਰਾਜਨੀਤੀ 'ਚ ਲੋਕ-ਸੇਵਾ ਦੇ ਮਾਡਲ ਵਜੋਂ ਵੇਖੀ ਜਾ ਰਹੀ ਅਗਲੀ ਖ਼ਬਰ ਸੂਬੇਦਾਰ ਕੁਲਦੀਪ ਸਿੰਘ ਹੈਪੀ ਦੀ 5ਵੀਂ ਬਰਸੀ ਮਨਾਈ
Ad Position 24