13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪ੍ਰਕਾਸ਼ ਪੁਰਬ ਸੰਬੰਧੀ ਚੱਬੇਵਾਲ 'ਚ ਸਮਾਗਮ 1 ਨੂੰ

Ad Position 21
No active advertisement
ਅਜੀਤ ਡੈਸਕ 29-01-2026
ਚੱਬੇਵਾਲ, 28 ਜਨਵਰੀ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਚੱਬੇਵਾਲ ਵਿਖੇ 1 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸੁੱਚਾ ਸਿੰਘ, ਤਰਲੋਚਨ ਸਿੰਘ, ਅਮਰੀਕ ਚੰਦ, ਰਵਿੰਦਰ ਸਿੰਘ ਰਵੀ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਤੇ ਸਤਪਾਲ ਸਿੰਘ ਬਾਲੀ ਨੇ ਦੱਸਿਆ ਕਿ
30 ਜਨਵਰੀ ਨੂੰ ਅਖੰਡ ਪਾਠ ਦੀ ਆਰੰਭਤਾ ਹੋਵੇਗੀ ਅਤੇ 1 ਫਰਵਰੀ ਨੂੰ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਮਹਿੰਗਰੋਂਵਾਲ ਸਕੂਲ 'ਚ ਚੋਰੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਐੱਸ.ਓ.ਐੱਫ. ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24