11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 31-01-2026
ਅੱਡਾ ਸਰਾਂ, 30 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਸਮਾਗਮ ਦੌਰਾਨ ਸ੍ਰੀ ਰਹਿਰਾਸ ਸਾਹਿਬ ਦੇ ਭੋਗ ਪੈਣ ਉਪਰੰਤ ਪਿੰਡ ਦੇ ਬੱਚਿਆਂ ਤੇ ਪੰਥ ਪ੍ਰਸਿੱਧ ਢਾਡੀ ਭਾਈ ਜਸਵੀਰ ਸਿੰਘ ਮੋਹਲਕੇ ਦੇ ਜਥੇ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਨਾਲ ਸੰਬੰਧਿਤ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਜੀਤ ਸਿੰਘ, ਪ੍ਰੇਮਪਾਲ ਸਿੰਘ, ਗ੍ਰੰਥੀ ਜਸਵਿੰਦਰ ਸਿੰਘ, ਲਾਲਾ ਪਿ੍ਥੀਪਾਲ ਸਿੰਘ, ਹਰਬੰਸ ਸਿੰਘ, ਸਵਰਨ ਸਿੰਘ, ਗੁਰਵਿੰਦਰ ਸਿੰਘ, ਸਰਵਨ ਸਿੰਘ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ,ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਬੱਬੂ, ਉਪਿੰਦਰ ਸਿੰਘ, ਭੁਪਿੰਦਰ ਸਿੰਘ, ਮਲਵਿੰਦਰ ਸਿੰਘ, ਹਰਭਜਨ ਸਿੰਘ, ਕਮਲਪ੍ਰੀਤ ਸਿੰਘ, ਗਿਆਨੀ ਜਸਪ੍ਰੀਤ ਸਿੰਘ ਵਿਰਦੀ ਆਦਿ ਤੋਂ ਇਲਾਵਾ ਹੋਰ ਨਗਰ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ੈਰ ਦੇ ਦਰੱਖਤਾਂ ਨਾਲ ਭਰੀ ਗੱਡੀ ਫੜੀ ਅਗਲੀ ਖ਼ਬਰ ਧੁੱਗਾ 'ਚ ਗੁਰਮਤਿ ਸਮਾਗਮ 3 ਨੂੰ
Ad Position 24