23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 01-02-2026
ਗੜ੍ਹਸ਼ੰਕਰ, 31 ਜਨਵਰੀ (ਧਾਲੀਵਾਲ)-ਮਾਤਾ ਸੁਰਿੰਦਰ ਕੌਰ ਅਤੇ ਪਿਤਾ ਅਵਤਾਰ ਸਿੰਘ ਦੀ ਨਿੱਘੀ ਯਾਦ ਵਿਚ ਮਹਿੰਦਰ ਪਾਲ ਸਿੰਘ, ਅਮਰਜੀਤ ਕਲਾਥ ਹਾਊਸ ਵਾਲੇ, ਜਗਜੀਤ ਸਿੰਘ ਯੂ.ਕੇ., ਜਸਕੀਰਤ ਸਿੰਘ ਯੂ.ਕੇ., ਅਰਸ਼ਦੀਪ ਸਿੰਘ ਯੂ.ਕੇ., ਪਿ੍ੰਸ ਯੂ.ਕੇ., ਤਰਨਪਾਲ ਸਿੰਘ ਅਤੇ ਮਨੀਸ਼ ਸੈਣੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 1 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ | ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਅਕਾਲ ਅੱਖਾਂ ਦਾ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰ ਬਲਵੀਰ ਸਿੰਘ ਭੌਰਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬ ਰੋਡਵੇਜ਼/ਪਨਬੱਸ ਡਿਪੂ ਹੁਸ਼ਿਆਰਪੁਰ 'ਚ ਸਮਾਗਮ 3 ਨੂੰ
Ad Position 24