23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 01-02-2026
ਹੁਸ਼ਿਆਰਪੁਰ, 31 ਜਨਵਰੀ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਨਲੋਈਆਂ ਵਜੋਂ ਹੋਈ | ਪੁਲਿਸ ਨੇ ਇਸ ਨੂੰ ਬਲਵੀਰ ਕਲੋਨੀ ਨੇੜਿਓਾ ਸ਼ੱਕੀ ਹਾਲਤ 'ਚ ਕਾਬੂ ਕੀਤਾ | ਜਦੋਂ ਇਸ ਦੀ ਤਲਾਸ਼ੀ ਲਈ ਤਾਂ ਇਸ ਕੋਲੋਂ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਾਰਮਦ ਹੋਈਆਂ | ਇਸ ਦੇ ਖਿਲਾਫ਼ ਐਨ.ਡੀ.ਪੀ.ਐ, ਐਕਟ ਤਹਿਤ ਕੇਸ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੁੱਖਲਿਆਣਾ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ
Ad Position 24