24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 01-02-2026
ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲੋ੍ਹਵਾਲ ਪੁਲਿਸ ਨੇ ਪਾਬੰਦੀ ਸ਼ੁਦਾ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਸ਼ਾਮਚੁਰਾਸੀ ਦੇ ਸੰਦੀਪ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ਼ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੈਂਟਰ ਜਾਗਲਾਂ ਵਿਖੇ ਤਪਦਿਕ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਅਲਾਵਲਈਸਾ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰੂ ਮਾਨਿਓ ਗ੍ਰੰਥ ਸਾਲਾਨਾ ਜੋੜ ਮੇਲਾ
Ad Position 24