28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਮੌਜੀ ਦੀ ਪਹਿਲੀ ਬਰਸੀ ਮੌਕੇ ਖ਼ੂਨਦਾਨ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 02-02-2026
ਬੀਣੇਵਾਲ,1 ਫਰਵਰੀ (ਬੈਜ ਚੌਧਰੀ)-ਸਵ. ਚਤਿੰਦਰ ਸਿੰਘ ਮੌਜੀ ਸਾਬਕਾ ਪ੍ਰਧਾਨ ਯੂਥ ਕਾਂਗਰਸ ਗੜ੍ਹਸ਼ੰਕਰ ਦੀ ਨਿੱਘੀ ਯਾਦ ਨੂੰ ਸਮਰਪਿਤ ਪਹਿਲੀ ਬਰਸੀ ਮੌਕੇ ਸਵੈ ਇੱਛੁਕ ਖ਼ੂਨਦਾਨ ਕੈਂਪ 2 ਫਰਵਰੀ ਦਿਨ ਸੋਮਵਾਰ ਨੂੰ ਅਮਾਨੀ ਪੈਲੇਸ ਅੱਡਾ ਸਤਨੌਰ ਵਿੱਚ ਸਮਾਂ ਸਵੇਰੇ 11 ਵਜੇ ਲਗਾਇਆ ਜਾ ਰਿਹਾ ਹੈ | ਹਲਕਾ ਇੰਚਾਰਜ ਕਾਂਗਰਸ ਗੜ੍ਹਸ਼ੰਕਰ ਅਮਰਪ੍ਰੀਤ ਸਿੰਘ ਲਾਲੀ ਨੇ ਖ਼ੂਨਦਾਨੀਆਂ ਅਤੇ ਨੌਜਵਾਨਾਂ ਨੂੰ ਕੈਂਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ
Ad Position 24