22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਚਾਇਤ ਸਕੱਤਰ ਸੁਰਿੰਦਰ ਸਿੰਘ ਕਾਲਰਾ ਦਾ ਸੇਵਾ ਮੁਕਤੀ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 03-02-2026
ਗੜ੍ਹਦੀਵਾਲਾ, 2 ਫਰਵਰੀ (ਚੱਗਰ)-ਪੰਚਾਇਤ ਸਕੱਤਰ ਸੁਰਿੰਦਰ ਸਿੰਘ ਜਿਹੜੇ ਸਾਢੇ 23 ਸਾਲ ਦੀਆਂ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਨੂੰ ਵਧਿਆ ਸੇਵਾਵਾਂ ਪ੍ਰਦਾਨ ਕਰਨ ਲਈ ਬੀ. ਡੀ. ਪੀ. ਓ. ਭੂੰਗਾ ਦਿਲਪ੍ਰੀਤ ਸਿੰਘ ਛੀਨਾ ਅਤੇ ਪੂਰੇ ਸਟਾਫ਼ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀ. ਡੀ. ਪੀ. ਓ. ਦਿਲਪ੍ਰੀਤ ਸਿੰਘ ਛੀਨਾ ਨੇ ਕਿਹਾ ਕਿ ਸੁਰਿੰਦਰ ਸਿੰਘ ਇਕ ਬਹੁਤ ਵਧਿਆ ਇਨਸਾਨ ਹਨ ਜਿਨ੍ਹਾਂ ਨੇ ਆਪਣੇ ਸੇਵਾ ਕਾਲ ਦੌਰਾਨ ਕੋਈ ਵੀ ਕੰਮ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੀਤਾ | ਇਸ ਮੌਕੇ ਪੰਚਾਇਤ ਸਕੱਤਰ ਸੁਰਿੰਦਰ ਸਿੰਘ ਨੇ ਸਮੂਹ ਸਟਾਫ਼ ਵਲੋਂ ਦਿੱਤੇ ਪਿਆਰ ਲਈ ਧੰਨਵਾਦ ਕੀਤਾ | ਇਸ ਮੌਕੇ ਕਰਤਾਰ ਸਿੰਘ, ਮਾਤਾ ਸਵਰਨ ਕੌਰ, ਮਨਜੀਤ ਕੌਰ ਕਾਲਰਾ, ਡਾ. ਹਰਮਨ ਕਾਲਰਾ, ਡਾ. ਸਰਗਮ ਕਾਲਰਾ, ਪੰਚਾਇਤ ਅਫ਼ਸਰ ਮਲਕੀਤ ਸਿੰਘ, ਸੁਪਰਡੈਂਟ ਕਿਰਨਦੀਪ ਕੌਰ, ਵੀ. ਡੀ. ਓ. ਮਨਜੀਤ ਸਿੰਘ, ਪੰਚਾਇਤ ਸੈਕਟਰੀ ਗੁਲਸ਼ਨ ਕੁਮਾਰ, ਪੰਚਾਇਤ ਸੈਕਟਰੀ ਸਰਬਜੀਤ ਸਿੰਘ, ਪੰਚਾਇਤ ਸੈਕਟਰੀ ਕੁਲਵੰਤ ਸਿੰਘ, ਪੰਚਾਇਤ ਸੈਕਟਰੀ ਗੁਰਪ੍ਰੀਤ ਸਿੰਘ, ਪੰਚਾਇਤ ਸੈਕਟਰੀ ਕੁਲਵੀਰ ਸਿੰਘ, ਤਰਲੋਕ ਸਿੰਘ, ਪੰਚਾਇਤ ਸੈਕਟਰੀ ਚੰਦਰ ਸ਼ੇਖਰ, ਪੰਕਜ, ਅਸ਼ੋਕ ਕੁਮਾਰ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਪਾਰਕਿੰਗ ਨੂੰ ਅਚਾਨਕ ਬੰਦ ਕਰ ਦਿੱਤੇ ਜਾਣ ਕਾਰਨ ਲੋਕ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਬੀਮਾ ਕਾਰਡ 'ਚ ਲਗਾਈ ਡਿਊਟੀ ਦਾ ਬਾਈਕਾਟ <br/>
Ad Position 24