23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-02-2026
ਘੋਗਰਾ, 2 ਫਰਵਰੀ (ਆਰ.ਐੱਸ. ਸਲਾਰੀਆ)-ਗੁਰਦੁਆਰਾ ਰਵਿਦਾਸ ਸਭਾ ਸ਼ਾਹੂ ਦਾ ਪਿੰਡ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀਬੀ ਮੁਮਤਾਜ਼ ਕੌਰ, ਭਵਲੀਨ ਕੌਰ ਅਤੇ ਅਮਰ ਸਿੰਘ ਹਾਜੀਪੁਰ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਸਰਪੰਚ ਸਤਿੰਦਰ ਕੌਰ, ਗੁਰਬਚਨ ਸਿੰਘ, ਹਰਪਾਲ ਸਿੰਘ, ਮੇਜਰ ਲਾਲ, ਕਰਨੈਲ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ, ਲਾਲ ਜੀ ਦਾਸ, ਰਣਜੀਤ ਸਿੰਘ ਅਤੇ ਹੋਰ ਪ੍ਰਬੰਧਕੀ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਤਿਗੁਰੂ ਰਵਿਦਾਸ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪੀ.ਐਨ.ਬੀ.ਆਰ.ਸੈਟੀ 'ਚ ਕੋਰਸਾਂ ਲਈ ਚਾਹਵਾਨ ਦਸਤਾਵੇਜ਼ ਜਮ੍ਹਾਂ ਕਰਵਾਉਣ- ਗੁਰਪ੍ਰੀਤ ਸਿੰਘ
Ad Position 24