24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਭਟੇੜ੍ਹ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 03-02-2026
ਤਲਵਾੜਾ, 2 ਫਰਵਰੀ (ਰਾਜੀਵ ਓਸ਼ੋ)- ਜ਼ਿਲ੍ਹਾ ਆਯੁਰਵੈਦਿਕ ਯੂਨਾਨੀ ਅਫ਼ਸਰ ਦੀ ਅਗਵਾਈ ਹੇਠ ਆਯੁਰਵੈਦਿਕ ਯੂਨਾਨੀ ਡਿਸਪੈਂਸਰੀ ਭਟੇੜ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 3 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਅਕਾਂਸ਼ਾ ਨੇ ਦੱਸਿਆ ਕਿ ਇਸ ਕੈਂਪ 'ਚ ਸ਼ੂਗਰ ਅਤੇ ਬੀ. ਪੀ. ਆਦਿ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਮੈਡੀਕਲ ਚੈੱਕਅਪ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ | ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਵਾਂਗੇ-ਲਾਲੀ ਬਾਜਵਾ ਅਗਲੀ ਖ਼ਬਰ ਸਪਰਿੰਗ ਬਰਡ ਸੀਨੀਅਰ ਸੈਕੰਡਰੀ ਸਕੂਲ ਅੱਡਾ ਸੈਦੋਲੇਲ੍ਹ ਖਜਾਲਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ...
Ad Position 24