24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੈਣੀ ਬਾਰ ਪਬਲਿਕ ਸਕੂਲ ਬੁੱਲ੍ਹੋਵਾਲ 'ਚ ਨਵੇਂ ਬਣੇ ਕਮਰੇ ਦਾ ਹੋਇਆ ਉਦਘਾਟਨ

Ad Position 21
No active advertisement
ਅਜੀਤ ਡੈਸਕ 03-02-2026
ਬੁੱਲ੍ਹੋਵਾਲ 2 ਫਰਵਰੀ (ਲੁਗਾਣਾ)-ਸੈਣੀ ਬਾਰ ਸਕੂਲ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਚੱਲ ਰਹੇ ਸੈਣੀ ਬਾਰ ਪਬਲਿਕ ਸਕੂਲ ਬੁੱਲ੍ਹੋਵਾਲ ਵਿਚ ਨਵੇਂ ਬਣੇ ਕਮਰੇ ਦਾ ਉਦਘਾਟਨ ਕਰਕੇ ਸਕੂਲ ਵਿਦਿਆਰਥੀਆ ਨੂੰ ਅਰਪਣ ਕੀਤਾ ਗਿਆ | ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਜੀ ਦੀ ਨਿੱਘੀ ਯਾਦ 'ਚ ਸ. ਪ੍ਰੀਤਮ ਸਿੰਘ ਐਜੂਕੇਸ਼ਨਲ ਟਰੱਸਟ ਹੁਸ਼ਿਆਰਪੁਰ ਵਲੋਂ ਬਣਾਏ ਗਏ ਨਵੇਂ ਕਮਰੇ ਦਾ ਉਦਘਾਟਨ ਪ੍ਰਧਾਨ ਗੁਰਪ੍ਰੀਤ ਸਿੰਘ ਸੈਣੀ ਬਾਰ ਐਜੂਕੇਸ਼ਨਲ ਕਮੇਟੀ ਅਤੇ ਪ੍ਰੋ. ਹਰਪ੍ਰੀਤ ਸਿੰਘ ਦਸਮੇਸ਼ ਅਕੈਡਮੀ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਸਰਪ੍ਰਸਤ ਮਾਸਟਰ ਗੁਰਮੀਤ ਸਿੰਘ, ਮੈਨੇਜਰ ਸੁਰਜੀਤ ਸਿੰਘ ਸੈਣੀ, ਸੀਨੀਅਰ ਪ੍ਰਧਾਨ ਮਨਜੀਤ ਸਿੰਘ, ਸਿੱਖਿਆ ਮਾਹਿਰ ਰਣਧੀਰ ਸਿੰਘ, ਸਕੱਤਰ ਗੁਰਪ੍ਰੀਤ ਸਿੰਘ ਫੱਤੋਵਾਲ, ਹਰਵਰਿੰਦਰ ਸਿੰਘ ਫੱਤੋਵਾਲ, ਡਾ. ਅਮਨਪ੍ਰੀਤ ਸਿੰਘ, ਪਿ੍ੰ. ਸਤਵਿੰਦਰ ਸਿੰਘ, ਵਾਈਸ ਪਿ੍ੰ. ਪਿ੍ਤਪਾਲ ਕੌਰ, ਸੁਨੀਤਾ ਕੁਮਾਰੀ ਅਤੇ ਹੋਰ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਸਵੰਤ ਪੇਟ ਰੋਗਾਂ ਦਾ ਹਸਪਤਾਲ ਲੋਕਾਂ ਲਈ ਵਰਦਾਨ <br/> ਅਗਲੀ ਖ਼ਬਰ ਸੰਜੀਵਨੀ ਸ਼ਰਣਮ 'ਚ ਹਨੂੰਮਾਨ ਜੈਮਿੰਗ ਸਰਕਲ ਸਮਾਗਮ
Ad Position 24