08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 04-02-2026
ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਟੀ.ਪੁਆਇੰਟ ਭਗਤ ਨਗਰ ਦੇ ਕੋਲ 1 ਦੋਸ਼ੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਦੌਰਾਨ ਉਸ ਤੋਂ 100 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਪਹਿਚਾਣ ਬਿੱਲਾ ਵਾਸੀ ਬਸਤੀ ਭਟੀਆਂ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੁਲਿਸ ਨੇ ਇਲਾਕੇ 'ਚ ਨਾਕਾਬੰਦੀ ਦੌਰਾਨ ਤੁਲਸੀ ਨਗਰ ਦੇ ਵਾਸੀ ਕਮਲਜੀਤ ਸਿੰਘ ਉਰਫ਼ ਕਮਲੀ ਨੂੰ ਕਾਬੂ ਕਰਕੇ ਉਸ ਤੋਂ 113 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਨੇ ਦੋਨੋਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੇਬਰ ਪਾਰਟੀ ਵਲੋਂ ਪੈਟਰੋਲ ਤੇ ਡੀਜ਼ਲ ਨੂੰ ਜੀ.ਐਸ.ਟੀ. ਦੇ ਘੇਰੇ 'ਚ ਨਾ ਲਿਆਉਣ ਕਾਰਨ ਕੇ ਰੋਸ ਮੁਜ਼ਾਹਰਾ ਅਗਲੀ ਖ਼ਬਰ ਵਾਰਿਸ ਮਸੀਹ ਰਹੀਮਾਬਾਦ ਨੇ ਰਾਸ਼ਟਰਪਤੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ <br/>
Ad Position 24