10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁਫ਼ਤ ਆਯੂਸ਼ ਮੈਡੀਕਲ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 04-02-2026
ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਆਯੁਰਵੈਦਿਕ ਸਿਹਤ ਕੇਂਦਰ ਗੋਕਲ ਨਗਰ ਹੁਸ਼ਿਆਰਪੁਰ ਮੁਫ਼ਤ ਆਯੂਸ਼ ਮੈਡੀਕਲ ਕੈਂਪ 4 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਫਿਜੀਸ਼ੀਅਨ ਡਾ: ਪ੍ਰਦੀਪ ਅਰੋੜਾ ਅਤੇ ਡਾ: ਸੁਮਨਦੀਪ ਨੇ ਦੱਸਿਆ ਕਿ ਕੈਂਪ 'ਚ ਮਰੀਜ਼ਾਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਆਮ ਰੋਗਾਂ ਦੇ ਨਾਲ-ਨਾਲ ਹਾਰਮੋਨਜ਼ ਸਬੰਧੀ ਲੰਬੇ ਸਮੇਂ ਦੀਆਂ ਬਿਮਾਰੀਆਂ ਲਈ ਵੀ ਮੁਫ਼ਤ ਸਲਾਹ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ ਨਾਲ ਸੱਚ ਦੀ ਹੋਈ ਜਿੱਤ-ਗਿਲਾਂਵਾਲੀ <br/> ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ 'ਚ ਉਤਸ਼ਾਹ ਨਾਲ ਅਚੀਵਰਜ਼ ਡੇਅ ਮਨਾਇਆ
Ad Position 24