10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੁਸ਼ੀਲ ਪਿੰਕੀ ਵਲੋਂ ਰੈਸਟੋਰੈਂਟ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 04-02-2026
ਤਲਵਾੜਾ, 3 ਫਰਵਰੀ (ਮਹਿਤਾ)- ਬਲਾਕ ਤਲਵਾੜਾ ਦੇ ਪਿੰਡ ਅਮਰੋਹ ਵਿਖੇ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਸਾਬਕਾ ਮੈਂਬਰ ਭਾਜਪਾ ਕਾਰਜਕਾਰਨੀ ਵਲੋਂ ਸਿਵਾਏ ਰੈਸਟੋਰੈਂਟ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ | ਇਸ ਮੌਕੇ ਪਿੰਕੀ ਨੇ ਰੈਸਟੋਰੈਂਟ ਦੇ ਮਾਲਕ ਰਘੁਵੀਰ ਸਿੰਘ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਨੂੰ ਤਹਿ ਦਿਲੋਂ ਮੁਬਾਰਕਬਾਦ ਭੇਟ ਕੀਤੀ ਗਈ | ਇਸ ਮੌਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵਾੜਾ ਡਾ. ਧਰੁਵ ਸਿੰਘ, ਅੰਕਿਤ ਪਠਾਨੀਆ, ਅਨਿਲ ਠਾਕੁਰ, ਕੁਲਦੀਪ ਚਤਰੂ, ਅਮਰੋਹ ਜੋਨ ਤੋਂ ਸੰਮਤੀ ਮੈਂਬਰ ਕਰੁਣਾ ਠਾਕੁਰ, ਭਵਨੌਰ ਜੋਨ ਤੋਂ ਸੰਮਤੀ ਮੈਂਬਰ ਸੰਯੋਗਿਤਾ ਦੇਵੀ, ਭਟੇੜ ਜੋਨ ਤੋਂ ਸੰਮਤੀ ਮੈਂਬਰ ਰਾਧਾ ਰਾਣੀ, ਕੁਲਜੀਤ ਸਿੰਘ, ਰਾਮ ਪੱਲੀ, ਰਮਨ ਕੋਲ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਭਾਜਪਾ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਕਰਨ ਵਸ਼ਿਸ਼ਟ ਵਲੋਂ ਸਾਂਝੀ ਰਸੋਈ ਲਈ 5000 ਦੀ ਰਾਸ਼ੀ ਭੇਟ
Ad Position 24