18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਡਾਕ ਵਿਭਾਗ ਵਲੋਂ ਡੀ.ਏ.ਵੀ. ਕਾਲਜੀਏਟ ਸਕੂਲ 'ਚ ਸੈਮੀਨਾਰ

Ad Position 21
No active advertisement
ਅਜੀਤ ਡੈਸਕ 05-02-2026
ਗੜ੍ਹਸ਼ੰਕਰ, 4 ਫਰਵਰੀ (ਧਾਲੀਵਾਲ)-ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਪਿ੍ੰ. ਡਾ. ਕੰਵਲ ਇੰਦਰ ਕੌਰ ਦੀ ਅਗਵਾਈ ਹੇਠ ਡਾਕ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸ਼ਮਿੰਦਰ ਕੁਮਾਰ ਮਾਰਕੀਟਿੰਗ ਐਗਜ਼ੀਕਿਊਟਿਵ ਅਫਸਰ ਨੇ ਵਿਦਿਆਰਥੀਆਂ ਨੂੰ ਡਾਕ ਵਿਭਾਗ ਵਲੋਂ ਭਰੀਆਂ ਜਾ ਰਹੀਆਂ ਖ਼ਾਲੀ ਅਸਾਮੀਆਂ ਅਤੇ ਉਸ ਲਈ ਲੋੜੀਂਦੀ ਯੋਗਤਾ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜੀਵਨ ਬੀਮਾ ਨਾਲ ਜੁੜੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਡਾ. ਕੰਵਲ ਇੰਦਰ ਕੌਰ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੇ ਬਾਹਰ ਆਉਣ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ – ਚੱਕ ਅਗਲੀ ਖ਼ਬਰ ਨੌਜਵਾਨ ਨੂੰ ਘੇਰ ਕੇ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ
Ad Position 24