18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਦੇ ਬਾਹਰ ਆਉਣ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ – ਚੱਕ

Ad Position 21
No active advertisement
ਅਜੀਤ ਡੈਸਕ 05-02-2026
ਮੁਕੇਰੀਆਂ, 4 ਫਰਵਰੀ (ਰਾਮਗੜ੍ਹੀਆ)-ਬਿਕਰਮ ਸਿੰਘ ਮਜੀਠੀਆ ਦੀ ਸੁਪਰੀਮ ਕੋਰਟ 'ਚੋਂ ਜ਼ਮਾਨਤ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਹ ਪ੍ਰਗਟਾਵਾ ਰਵਿੰਦਰ ਸਿੰਘ ਚੱਕ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਨੇ ਆਪਣੇ ਗ੍ਰਹਿ ਵਿਖੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਹਮੇਸ਼ਾ ਝੂਠ ਉੱਤੇ ਸੱਚ ਦੀ ਜਿੱਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਜਿੱਥੇ ਵਿਰੋਧੀ ਤਾਕਤਾਂ ਅਕਾਲੀ ਦਲ ਨੂੰ ਹਰ ਪੱਖੋਂ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜੋ ਕਿ ਕਦੀ ਸਫਲਾ ਨਹੀਂ ਹੋਣਗੀਆਂ ਅਤੇ ਮੁੜ ਤੋਂ 2027 ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਉਨ੍ਹਾਂ ਨਾਲ ਸੌਦਾਗਰ ਸਿੰਘ ਚਨੌਰ, ਕਿਰਪਾਲ ਸਿੰਘ ਗੇਰਾ, ਜਸਵਿੰਦਰ ਸਿੰਘ ਬਿੱਟੂ, ਬਿਕਰਮਜੀਤ ਸਿੰਘ ਚੱਕ, ਹਰਮਨਜੀਤ ਸਿੰਘ ਚੱਕ, ਲਖਵਿੰਦਰ ਸਿੰਘ ਟਿੰਮੀ, ਗੁਰਵਿੰਦਰ ਸਿੰਘ ਚੱਕ, ਯੁਗਪਾਲ ਸਿੰਘ ਹੈਪੀ, ਬੀਬੀ ਬਲਵਿੰਦਰ ਕੌਰ ਖ਼ਾਲਸਾ, ਸਰਬਜੀਤ ਸਿੰਘ ਸੋਢੀ, ਬਹਾਦਰ ਸਿੰਘ, ਮਾ. ਅਤਰ ਸਿੰਘ, ਬਲਵੀਰ ਸਿੰਘ ਬਿਸ਼ਨਪੁਰ, ਰਣਜੀਤ ਸਿੰਘ ਐਮਾਂ ਮਾਂਗਟ, ਸੁਖਵਿੰਦਰ ਸਿੰਘ, ਵੀਰ ਸਿੰਘ, ਜਗਦੀਸ਼ ਸਿੰਘ, ਬੀਬੀ ਬਲਵਿੰਦਰਜੀਤ ਕੌਰ ਪੰਡੋਰੀ, ਅਵਤਾਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਚੈਂਪੀਅਨ ਮੁਸਕਾਨ ਨੂੰ ਟਿ੍ਪਲ ਐਮ. ਸਕੂਲ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਡਾਕ ਵਿਭਾਗ ਵਲੋਂ ਡੀ.ਏ.ਵੀ. ਕਾਲਜੀਏਟ ਸਕੂਲ 'ਚ ਸੈਮੀਨਾਰ
Ad Position 24