22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕੇਂਦਰ ਸਰਕਾਰ ਦੇ ਬਜਟ ਨੇ ਨਿਰਾਸ਼ ਕੀਤੇ ਐਨ.ਪੀ.ਐੱਸ. ਪੀੜਤ ਕਰਮਚਾਰੀ-ਮਹਾਜਨ, ਸਤੀਸ਼

Ad Position 21
No active advertisement
ਅਜੀਤ ਡੈਸਕ 06-02-2026
ਮੁਕੇਰੀਆਂ, 5 ਫਰਵਰੀ (ਰਾਮਗੜ੍ਹੀਆ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਪ੍ਰਧਾਨ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ ਬੀਤੇ ਦਿਨੀਂ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਜੋ ਬਜਟ ਪੇਸ਼ ਕੀਤਾ ਹੈ, ਉਸ ਤੋਂ ਐਨ. ਪੀ. ਐੱਸ ਪੀੜਤ ਕਰਮਚਾਰੀ ਨਿਰਾਸ਼ਾ ਦੇ ਆਲਮ ਵਿਚ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ 80 ਲੱਖ ਕਰਮਚਾਰੀਆਂ ਨੂੰ ਬਜਟ ਤੋਂ ਬਹੁਤ ਉਮੀਦਾਂ ਸਨ, ਜਿਸ 'ਤੇ ਕੇਂਦਰ ਸਰਕਾਰ ਨੇ ਪਾਣੀ ਫੇਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਐਨ. ਪੀ. ਐੱਸ ਨੂੰ ਬੰਦ ਕਰਕੇ ਕੇਂਦਰ ਸਰਕਾਰ ਪੂਰੇ ਦੇਸ਼ ਵਿਚ ਪੁਰਾਣੀ ਪੈਨਸ਼ਨ ਬਹਾਲ ਕਰੇ, ਕਿਉਂਕਿ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਕੇਂਦਰੀ ਕਰਮਚਾਰੀ ਬਹੁਤ ਬੁਰੀ ਤਰ੍ਹਾਂ ਨਕਾਰ ਚੁੱਕੇ ਹਨ | ਇਸ ਮੌਕੇ 'ਤੇ ਸੰਜੀਵ ਧੂਤ, ਪਿ੍ਤਪਾਲ ਚੌਟਾਲਾ, ਬਲਵਿੰਦਰ ਟਾਕ, ਸਰਬਜੀਤ ਸਿੰਘ ਆਦਿ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਹਲਕੇ 'ਚ ਕਾਂਗਰਸ ਦੀ ਮਜ਼ਬੂਤੀ ਲਈ ਰਣਨੀਤਿਕ ਮੀਟਿੰਗ ਅਗਲੀ ਖ਼ਬਰ ਏ. ਟੀ. ਐਮ. ਕਾਰਡ ਬਦਲ ਕੇ 60 ਹਜ਼ਾਰ ਦੀ ਮਾਰੀ ਠੱਗੀ, 2 ਨੌਜਵਾਨ ਕੈਮਰੇ 'ਚ ਹੋਏ ਕੈਦ
Ad Position 24