10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੰਜਾਬ ਪੈਨਸ਼ਨ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਮੀਟਿੰਗ 24 ਨੂੰ

Ad Position 21
No active advertisement
ਅਜੀਤ ਡੈਸਕ 21-02-2026
ਮੁਕੇਰੀਆਂ, 20 ਫਰਵਰੀ (ਰਾਮਗੜ੍ਹੀਆ)-ਪੰਜਾਬ ਪੈਨਸ਼ਨ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ 24 ਫਰਵਰੀ ਦਿਨ ਮੰਗਲਵਾਰ ਨੂੰ ਮੋਨਸਰ ਮੰਦਰ ਹਾਲ ਵਿਖੇ ਸਵੇਰੇ 11 ਵਜੇ ਤੋਂ 1 ਵਜੇ ਤੱਕ ਰੱਖੀ ਗਈ ਹੈ | ਇਸ 'ਚ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਹ ਜਾਣਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਦਿੱਤਾ, ਜਨਰਲ ਸਕੱਤਰ ਪਿ੍ੰ. ਦਲਜੀਤ ਸਿੰਘ ਅਤੇ ਪੈੱ੍ਰਸ ਸਕੱਤਰ ਕ੍ਰਿਸ਼ਨ ਕੁਮਾਰ ਜੱਸਲ ਨੇ ਦਿੱਤੀ | ਪੈਨਸ਼ਨਰ ਸਾਥੀਆਂ ਨੂੰ ਮੀਟਿੰਗ ਵਿਚ ਸਮੇਂ-ਸਿਰ ਆਉਣ ਦੀ ਬੇਨਤੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਵਲੋਂ ਜਬਰੀ ਥੋਪੇ ਟੀ.ਈ.ਟੀ. ਦੇ ਵਿਰੋਧ 'ਚ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਰੈਲੀ ਭਲਕੇ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ : ਪ੍ਰਸਿੱਧ ਕਹਾਣੀਕਾਰ ਮਾਸਟਰ ਲਾਲ ਸਿੰਘ
Ad Position 24