10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗੁਰਮੀਤ ਸਿੰਘ ਮਿਨਹਾਸ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 21-02-2026
ਹੁਸ਼ਿਆਰਪੁਰ, 20 ਫਰਵਰੀ (ਨਰਿੰਦਰ ਸਿੰਘ ਬੱਡਲਾ)-ਉੱਘੇ ਖੇਡ ਪ੍ਰਮੋਟਰ, ਪ੍ਰਧਾਨ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਫੁਗਲਾਣਾ ਦੀ ਨੁਮਾਇੰਦਗੀ ਕਰਨ ਵਾਲੇ ਗੁਰਮੀਤ ਸਿੰਘ ਮਿਨਹਾਸ ਨਮਿਤ ਸਮੂਹ ਨਗਰ ਵਾਸੀਆਂ ਤੇ ਖੇਡ ਪੇ੍ਰਮੀਆਂ ਵਲੋਂ ਪਿੰਡ ਫੁਗਲਾਣਾ ਵਿਖੇ ਸ਼ਰਧਾਂਜਲੀ ਸਮਾਗਮ 22 ਫਰਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮਨਜਿੰਦਰ ਸਿੰਘ ਸੋਨੂੰ ਟੇਲਰ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਪਿੰਡ ਦੇ ਗੁਰਦੁਆਰਾ ਸਿੰਘ ਸਭਾ 'ਚ ਸਵੇਰੇ 10 ਤੋਂ 12 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ ਉਪਰੰਤ 12 ਤੋਂ 1 ਵਜੇ ਤੱਕ ਸ਼ਰਧਾਂਜਲੀ ਸਮਾਗਮ ਹੋਵੇਗਾ, ਜਿਸ 'ਚ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਤਾਪਮਾਨ 'ਚ ਵਾਧਾ ਕਣਕ ਦੀ ਫਸਲ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ ਅਗਲੀ ਖ਼ਬਰ ਘਰ 'ਚ ਵੜ ਕੇ ਆਈ ਫ਼ੋਨ, ਚੇਨੀ, ਵਾਲੀਆਂ ਅਤੇ 50 ਹਜ਼ਾਰ ਦੀ ਨਕਦੀ ਚੋਰੀ
Ad Position 24