23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨੰਬਰਦਾਰ ਯੂਨੀਅਨ ਦੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 22-02-2026
ਦਸੂਹਾ, 21 ਫਰਵਰੀ (ਭੁੱਲਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਦਸੂਹਾ ਦੇ ਅਹੁਦੇਦਾਰਾਂ ਦੀ ਮੀਟਿੰਗ 22 ਫਰਵਰੀ ਨੂੰ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਹੋ ਰਹੀ ਹੈ | ਇਸ ਸਬੰਧੀ ਨੰਬਰਦਾਰ ਯੂਨੀਅਨ ਤਹਿਸੀਲ ਦਸੂਹਾ ਦੇ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ, ਸ਼ੇਰ ਪ੍ਰਤਾਪ ਸਿੰਘ ਚੀਮਾ, ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮੌਕੇ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਰੰਧਾਵਾ ਵਿਸ਼ੇਸ਼ ਤੌਰ ਤੇ ਪਹੁੰਚਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਮਾਣ ਭੱਤੇ ਵਿਚ ਵਾਧੇ ਸਬੰਧੀ ਵਿਚਾਰ ਵਟਾਂਦਰਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਜਾਲ ਕਟਾਰੀਆ ਭਲਕੇ ਪਹੁੰਚਣਗੇ ਮੁਕੇਰੀਆਂ-ਅੱਲ੍ਹਾ ਬਖ਼ਸ਼ ਅਗਲੀ ਖ਼ਬਰ ਬੀ.ਬੀ.ਐਮ.ਬੀ. ਫਾਇਰ ਟੀਮ ਦੇ ਜਾਂਬਾਜ਼ਾਂ ਨੇ ਨਹਿਰ 'ਚ ਡੁੱਬਦੇ ਨੌਜਵਾਨ ਦੀ ਜਾਨ ਬਚਾਈ
Ad Position 24