ਕੋਟਫ਼ਤੂਹੀ, 21 ਫਰਵਰੀ (ਅਵਤਾਰ ਸਿੰਘ ਅਟਵਾਲ)=ਸ਼੍ਰੋਮਣੀ ਅਕਾਲੀ ਦਲ ਲਈ ਸਖ਼ਤ ਮਿਹਨਤ ਕਰਨ ਵਾਲੇ ਪਾਰਟੀ ਦੇ ਆਈ. ਟੀ ਸੈੱਲ ਲਈ ਲੰਬਾ ਸਮਾਂ ਕੰਮ ਕਰਨ ਵਾਲੇ ਨਿਧੜਕ ਆਗੂ ਏ. ਐੱਸ. ਪਰਮਾਰ ਨੂੰ ਸਰਕਲ ਪੋਸੀ ਤੋਂ ਸਰਕਲ ਪ੍ਰਧਾਨ ਨਿਯੁਕਤ ਕਰਨ 'ਤੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਇਕਬਾਲ ਸਿੰਘ ਖੇੜਾ ਦਾ ਧੰਨਵਾਦ ਕੀਤਾ |
ਪਰਮਾਰ ਸ਼੍ਰੋਮਣੀ ਅਕਾਲੀ ਦਲ ਦੇ ਪੋਸੀ ਤੋਂ ਸਰਕਲ ਪ੍ਰਧਾਨ ਨਿਯੁਕਤ
ਅਜੀਤ ਡੈਸਕ
22-02-2026