22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-02-2026
ਗੜ੍ਹਸ਼ੰਕਰ, 22 ਫਰਵਰੀ (ਧਾਲੀਵਾਲ)-ਸੰਯਕੁਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ਼ਹੀਦ ਭਗਤ ਸਿੰਘ ਸਮਾਰਕ ਗੜ੍ਹਸ਼ੰਕਰ ਵਿਖੇ ਕਿਸਾਨਾਂ ਵਲੋਂ ਇਕੱਠ ਹੋ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਸ਼ਹਿਰ ਦੇ ਮੁੱਖ ਡਾਕਘਰ ਅੱਗੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨੇਕ ਸਿੰਘ ਭੱਜਲ, ਦਰਸ਼ਨ ਸਿੰਘ ਮੱਟੂ, ਸੁਭਾਸ਼ ਮੱਟੂ, ਮਹਿੰਦਰ ਕੁਮਾਰ ਬੱਡੋਆਣ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਹਰਮੇਸ਼ ਸਿੰਘ ਢੇਸੀ, ਕੁਲਵਿੰਦਰ ਚਾਹਲ, ਜਮਹੂਰੀ ਕਿਸਾਨ ਯੂਨੀਅਨ ਦੇ ਆਗੂ ਰਾਮਜੀ ਦਾਸ ਚੌਹਾਨ, ਸ਼ਿੰਗਾਰਾ ਰਾਮ, ਨੀਲਮ ਬੱਢੋਆਣ, ਰਵਿੰਦਰ ਕੁਮਾਰ ਨੀਟਾ, ਪ੍ਰੇਮ ਸਿੰਘ ਰਾਣਾ, ਇਕਬਾਲ ਸਿੰਘ ਪ੍ਰੇਮੀ, ਕੁਲਵਿੰਦਰ ਸੰਘਾ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਸ਼ਾਮ ਸੁੰਦਰ ਪੋਸੀ, ਬਖਸ਼ੀਸ ਸਿੰਘ ਤੇ ਹੋਰਾਂ ਨੇ ਰੋਸ ਪ੍ਰਦਰਸ਼ਨ ਵਿਚ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬੀਤ ਇਲਾਕੇ ਦੇ ਲੋਕਾਂ ਲਈ ਜੀਅ ਦਾ ਜੰਜਾਲ ਬਣੇ ਮਾਈਨਿੰਗ ਸਮੱਗਰੀ ਲੈ ਕੇ ਆਉਣ ਵਾਲੇ ਟਿੱਪਰ ਅਗਲੀ ਖ਼ਬਰ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਸੂਬਾ ਪੱਧਰੀ ਰੈਲੀ ਵਿਚ ਹਿੱਸਾ ਲਿਆ
Ad Position 24