23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਨੌਜਵਾਨ ਸਕਿਉਰਿਟੀ ਸੁਪਰਵਾਈਜ਼ਰ ਕੋਰਸ ਦਾ ਲਾਭ ਲੈਣ - ਨਿਕਾਸ ਕੁਮਾਰ

Ad Position 21
No active advertisement
ਅਜੀਤ ਡੈਸਕ 23-02-2026
ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੀ-ਪਾਈਟ ਕੈਂਪ ਤਲਵਾੜਾ ਹੁਸ਼ਿਆਰਪੁਰ ਵਿਚ ਸ਼ੁਰੂ ਹੋ ਰਹੇ ਸਕਿਉਰਿਟੀ ਸੁਪਰਵਾਈਜ਼ਰ ਕੋਰਸ ਦਾ ਵੱਧ ਤੋਂ ਵੱਧ ਲਾਭ ਉਠਾਉਣ | ਉਨ੍ਹਾਂ ਕਿਹਾ ਇਹ ਕੋਰਸ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਅਤੇ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਧਾਨ ਕਰੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਦੇ ਕਿਸੇ ਵੀ ਹੋਰ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਇਸ ਕੋਰਸ ਵਿਚ ਦਾਖਲਾ ਲੈ ਸਕਦੇ ਹਨ | ਦਾਖ਼ਲੇ ਲਈ ਉਮੀਦਵਾਰ ਸਥਾਨਕ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਪੰਜਾਬ ਸਕਿੱਲ ਡਿਵੈਂਪਲਮੈਂਟ ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਧਾਨ ਸਭਾ ਹਲਕੇ ਦਾ ਭਵਿੱਖ ਵਿਧਾਇਕ ਘੁੰਮਣ ਦੇ ਹੱਥਾਂ 'ਚ ਬੇਹੱਦ ਸੁਰੱਖਿਅਤ-ਕੁਲਦੀਪ ਕੁਮਾਰ ਅਗਲੀ ਖ਼ਬਰ ਦੇਸ਼ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ ਪੰਜਾਬ ਵਲੋਂ ਕਨਵੈਨਸ਼ਨ
Ad Position 24