04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਨਸ਼ੀਲੇ ਪਦਾਰਥ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 24-02-2026
ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਬੁੱਲੋ੍ਹਵਾਲ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ 1 ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਗਸ਼ਤ ਦੌਰਾਨ ਤਲਵੰਡੀ ਕਾਨੂੰਗੋ ਦੇ ਵਾਸੀ ਕੁਲਦੀਪ ਸਿੰਘ ਨੂੰ ਕਾਬੂ ਕਰਕੇ ਉਸ ਤੋਂ ਵੱਡੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨੇਤਰਦਾਨ ਜਾਗਰੂਕਤਾ ਸੰਬੰਧੀ ਰੋਟਰੀ ਆਈ ਬੈਂਕ ਤੇ ਰਿਆਤ ਬਾਹਰਾ ਯੂਨੀਵਰਸਿਟੀ ਵਿਚਕਾਰ ਸਮਝੌਤਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਮੁਕੇਰੀਆਂ ਵਲੋਂ ਵਿਧਾਇਕ ਜੰਗੀ ਲਾਲ ਮਹਾਜਨ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ
Ad Position 24