06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਜਤਿੰਦਰ ਸਿੰਘ ਨੂੰ ਐੱਨ. ਸੀ.ਸੀ. 'ਚ ਪਦਉੱਨਤ ਕਰਕੇ ਬਣਾਇਆ ਸੈਕੰਡ ਅਫ਼ਸਰ

Ad Position 21
No active advertisement
ਅਜੀਤ ਡੈਸਕ 24-02-2026
ਅੱਡਾ ਸਰਾਂ , 23 ਫਰਵਰੀ (ਮਸੀਤੀ)-ਐੱਨ.ਸੀ.ਸੀ. ਕਮਾਡੈਂਟ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਸੇਵਾ ਮੈਡਲ 12 ਪੰਜਾਬ ਬਟਾਲੀਅਨ ਐੱਨ. ਸੀ. ਸੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲੈਫ਼ਟੀਨੈਂਟ ਕਰਨਲ ਭਾਰਤ ਅਤੇ ਸੂਬੇਦਾਰ ਮੇਜਰ ਕਿਸ਼ਨ ਸਿੰਘ ਦੀ ਅਗਵਾਈ ਵਿਚ 12 ਪੰਜਾਬ ਬਟਾਲੀਅਨ ਐੱਨ. ਸੀ. ਸੀ. ਨੇ ਬੀ.ਐੱਨ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦੇ ਜਤਿੰਦਰ ਸਿੰਘ ਨੂੰ ਸੈਕੰਡ ਅਫ਼ਸਰ ਨਿਯੁਕਤ ਕਰਦੇ ਹੋਏ ਸਟਾਰ ਲਗਾਏ | ਇਸ ਦੌਰਾਨ ਪਿ੍ੰਸੀਪਲ ਜੈ ਕਿ੍ਸ਼ਨ ਮਹਿਤਾ ਤੇ ਪ੍ਰਬੰਧਕ ਅਨਿਲ ਮਹਿਤਾ ਅਤੇ ਸਮੂਹ ਸਟਾਫ਼ ਨੇ ਜਤਿੰਦਰ ਸਿੰਘ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਹਰਸੇਵਾ ਮੈਡੀਕਲ ਟਰੱਸਟ ਯੂ.ਕੇ. ਨੇ ਸ਼ਹੀਦ ਭਗਤ ਸਿੰਘ ਯਾਦਗਾਰੀ ਸਾਲਾਨਾ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਗੜ੍ਹਸ਼ੰਕਰ ਦਾ ਮੇਲਾ ਰੌਸ਼ਨੀ ਸ਼ੁਰੂ
Ad Position 24