08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਐਸ. ਸੀ. ਸਿੱਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 2 ਮਾਰਚ ਤੋਂ

Ad Position 21
No active advertisement
ਅਜੀਤ ਡੈਸਕ 25-02-2026
ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ 'ਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐਸ. ਸੀ ਉਮੀਦਵਾਰਾਂ ਲਈ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 2 ਮਾਰਚ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ 'ਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹੋਲੇ-ਮਹੱਲੇ ਦੀਆਂ ਸੰਗਤਾਂ ਲਈ ਅੜਿੱਕਾ ਬਣੇਗੀ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸੀਵਰੇਜ ਲਈ ਪੁੱਟੀ ਜਾ ਰਹੀ... ਅਗਲੀ ਖ਼ਬਰ ਮਲੇਰਕੋਟਲਾ ਪੁਲਿਸ ਵਲੋਂ 8 ਮੋਬਾਈਲ ਅਤੇ 3 ਲੈਪਟਾਪ ਚੋਰੀ ਮਾਮਲੇ 'ਚ 2 ਦੋਸ਼ੀ ਗਿ੍ਫ਼ਤਾਰ - ਡੀ.ਐਸ.ਪੀ. ਸਿੱਧੂ <br/>
Ad Position 24