ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨਾਲ ਕੀਤੀ ਮੁਲਾਕਾਤ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ 'ਚ ਵੀ.ਡੀ.ਸੀਜ਼ ਦੀ ਅਹਿਮ ਭੂਮਿਕਾ-ਰਾਜਪਾਲ ਕਟਾਰੀਆ
ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਮੈਂਬਰਾਂ ਦੇ ਵਿਚਾਰ ਸੁਣਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ | ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਤੇ ਹੋਰ | ਅਜੀਤ ਤਸਵੀਰ
<br/>
25-02-2026