08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ 5 ਮਾਰਚ ਨੂੰ ਹੜਤਾਲ ਦਾ ਐਲਾਨ

Ad Position 21
No active advertisement
ਅਜੀਤ ਡੈਸਕ 25-02-2026
ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ)-ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ 'ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਅਗਲੀ ਕਤਾਰ ਵਿੱਚ ਰਹਿ ਕੇ ਕੰਮ ਕਰ ਰਹੇ ਹਨ ਪਰ ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ | ਸਰਕਾਰ ਇੱਕ ਪਾਸੇ ਨਸ਼ਾ ਖਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜੂ ਗੋਤ ਦੇ ਜਠੇਰਿਆਂ ਦਾ ਮੇਲਾ 1 ਨੂੰ ਅਗਲੀ ਖ਼ਬਰ ਈਸ਼ਰ ਸਿੰਘ ਮੰਝਪੁਰ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ
Ad Position 24