08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

'ਸਾਡੇ ਬਜ਼ੁਰਗ-ਸਾਡਾ ਮਾਣ' ਮੁਹਿੰਮ ਤਹਿਤ ਮੁਫ਼ਤ ਮੈਡੀਕਲ ਕੈਂਪ 27 ਨੂੰ

Ad Position 21
No active advertisement
ਅਜੀਤ ਡੈਸਕ 25-02-2026
ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ,ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ 'ਸਾਡੇ ਬਜ਼ੁਰਗ -ਸਾਡਾ ਮਾਣ' ਮੁਹਿੰਮ ਤਹਿਤ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ 27 ਫਰਵਰੀ ਨੂੰ ਬਜ਼ੁਰਗਾਂ ਲਈ ਹੈਲਥ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਸ ਹੈਲਥ ਕੈਂਪ ਵਿਚ ਕੈਟਰਿਕ ਸਰਜਰੀ ਅਸੈਸਮੈਂਟ, ਡਮੀਸ਼ੀਆ ਸਕਰੀਨਿੰਗ ਐਨ.ਸੀ.ਡੀ ਸਕਰੀਨਿੰਗ, ਕੈਂਸਰ ਸਕਰੀਨਿੰਗ,ਹੱਡੀਆਂ ਦਾ ਚੈਕਅੱਪ, ਅੱਖਾਂ ਦਾ ਚੈਕਅੱਪ, ਆਦਿ ਦਾ ਮੁਫ਼ਤ ਚੈਕਅੱਪ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਮਕਾਨ ਦੀ ਉਸਾਰੀ ਲਈ 11 ਹਜ਼ਾਰ ਰੁਪਏ ਭੇਟ ਅਗਲੀ ਖ਼ਬਰ ਜੱਸੋਵਾਲ ਵਿਖੇ ਬਜ਼ੁਰਗਾਂ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24