08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਰਾਜਪਾਲ ਕਟਾਰੀਆ ਦਾ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 25-02-2026
ਮੁਕੇਰੀਆਂ, 24 ਫਰਵਰੀ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਕੱਢੀ ਗਈ ਪੈਦਲ ਯਾਤਰਾ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਛੰਨੀ ਨੰਦ ਸਿੰਘ ਅਤੇ ਜਨਰਲ ਸਕੱਤਰ ਸੰਜੀਵ ਅਨੰਦ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਐਸੋਸੀਏਸ਼ਨ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਗੁਲਦਸਤਾ ਭੇਟ ਕੀਤਾ ਗਿਆ | ਐਸੋਸੀਏਸ਼ਨ ਨੇ ਪੈਦਲ ਯਾਤਰਾ ਵਿਚ ਸ਼ਾਮਿਲ ਸਕੂਲੀ ਬੱਚਿਆਂ ਨੂੰ ਪਾਣੀ, ਜੂਸ ਅਤੇ ਮਠਿਆਈਆਂ ਵੰਡੀਆਂ | ਇਸ ਮੌਕੇ ਅਮਨਦੀਪ ਭੰਗਾਲਾ, ਲਲਿਤ ਜੋਸ਼ੀ, ਅਰਜੁਨ ਨਾਰੰਗ, ਰੋਹਿਤ ਕੁਮਾਰ, ਰਮਨ ਡੋਗਰਾ ਅਤੇ ਰਾਜੀਵ ਬਾਂਸਲ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਆਤਮ ਸੁੱਖ-ਆਤਮਦੇਵ ਆਸ਼ਰਮ ਦਾ ਦੌਰਾ ਅਗਲੀ ਖ਼ਬਰ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਮਕਾਨ ਦੀ ਉਸਾਰੀ ਲਈ 11 ਹਜ਼ਾਰ ਰੁਪਏ ਭੇਟ
Ad Position 24