08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਡਾ. ਰਾਏ ਵਲੋਂ ਸੰਤਾਂ ਮਹਾਂਪੁਰਸ਼ਾਂ ਦੀ ਯਾਦ 'ਚ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 06-03-2026
ਗੜ੍ਹਸ਼ੰਕਰ, 5 ਮਾਰਚ (ਧਾਲੀਵਾਲ)- ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਤਾਂ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ 7 ਮਾਰਚ ਦਿਨ ਸ਼ਨੀਵਾਰ ਨੂੰ ਗੁਰਸੇਵਾ ਨਰਸਿੰਗ ਕਾਲਜ ਪਨਾਮ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਲੁਧਿਆਣੇ ਵਾਲੇ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ 11.30 ਵਜੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਉਪਰੰਤ 12.30 ਵਜੇ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ | ਇਹ ਜਾਣਕਾਰੀ ਡਾ. ਪਰਮਜੀਤ ਸਿੰਘ ਰਾਏ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖਮੀ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਐੱਨ. ਪੀ. ਐੱਸ. ਕਰਮਚਾਰੀਆਂ ਵਲੋਂ ਵਿਧਾਨ ਸਭਾ ਦਾ ਘਿਰਾਓ 8 ਨੂੰ
Ad Position 24