11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 07-03-2026
ਘੋਗਰਾ, 6 ਮਾਰਚ (ਆਰ.ਐੱਸ. ਸਲਾਰੀਆ)-66 ਕੇ. ਵੀ. ਸਬ ਸਟੇਸ਼ਨ ਘੋਗਰਾ ਤੋਂ ਚੱਲਦੇ 11 ਕੇ.ਵੀ. ਫੀਡਰ ਘੋਗਰਾ ਦੀ ਜ਼ਰੂਰੀ ਮੁਰੰਮਤ ਕਰਕੇ, ਫੀਡਰ ਘੋਗਰਾ ਦੇ ਅਧੀਨ ਆਉਂਦੇ ਪਿੰਡ ਦੋਲੋਵਾਲ, ਬਲਹੱਡਾ, ਕੌਲਪੁਰ, ਜੀਓਚੱਕ, ਚੋਹਾਣਾ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ 7 ਮਾਰਚ 2025 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਜ਼ਰੂਰੀ ਮੁਰੰਮਤ ਕਰਕੇ ਬੰਦ ਰਹੇਗੀ | ਇਹ ਜਾਣਕਾਰੀ ਇੰਜ. ਏ. ਏ. ਈ. ਪਰਮਜੀਤ ਉਪ ਮੰਡਲ ਘੋਗਰਾ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਐਵੇਂ ਰੌਲਾ ਪੈ ਗਿਆ! ਮਜੀਠੀਆ ਦਾ ਬੀਬੀ ਮਹਿੰਦਰ ਕੌਰ ਜੋਸ਼ ਦੇ ਘਰ ਆਉਣ ਦਾ
Ad Position 24